ਪੱਛੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਛੀ (ਨਾਂ,ਇ) 1 ਖਜੂਰ ਦੇ ਖੱਗਿਆਂ ਅਤੇ ਸਰ ਆਦਿ ਨਾਲ ਬਣਾਈ ਪਟਾਰੀ 2 ਰਹੁ ਕੱਢ ਲੈਣ ਮਗਰੋਂ ਗੰਨੇ ਦਾ ਬਚਿਆ ਫ਼ੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਛੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਛੀ [ਨਾਂਇ] (ਪੁਆ) ਗੰਨੇ ਦੇ ਬੀਜ ਲਈ ਬਣਾਇਆ ਦੋ ਤਿੰਨ ਪੋਰੀਆਂ ਦਾ ਟੋਟਾ; ਰਸ ਕੱਢਣ ਤੋਂ ਬਾਅਦ ਗੰਨੇ ਦਾ ਬਚਿਆ ਫੋਕ; 2[ਨਾਂਪੁ] ਛਿੱਕੂ , ਬੋਹੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਛੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਛੀ. ਦੇਖੋ, ਪ। ੨ ਤੀਰ । ੩ ਤੱਥਾ. ਦੱਥਾ. ਪੀੜੇ ਹੋਏ ਗੰਨੇ ਦਾ ਫੋਗ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First