ਪੱਤਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਣ (ਨਾਂ,ਪੁ) ਨਦੀ ਜਾਂ ਦਰਿਆ ਦਾ ਮੁਸਾਫ਼ਰਾਂ ਦੇ ਚੜ੍ਹਨ ਉੱਤਰਨ ਅਤੇ ਬੇੜੀ ਦੇ ਠਹਿਰਾਓ ਵਾਲਾ ਕੰਢ੍ਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਤਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਣ [ਨਾਂਪੁ] ਦਰਿਆ ਨਦੀ ਆਦਿ ਦਾ ਕੰਢਾ, ਬੇੜੀਆਂ ਦੇ ਰੁਕਣ ਦੀ ਥਾਂ, ਘਾਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਤਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਤਣ ਸੰ. ਸੰਗ੍ਯਾ—ਨਗਰ. ਸ਼ਹਿਰ. ਪੱਟਨ। ੨ ਪਾਣੀ ਦਾ ਕਿਨਾਰਾ। ੩ ਨਦੀ ਦਾ ਉਹ ਥਾਂ, ਜਿੱਥੋਂਦੀ ਪੈਰੀਂ ਪਾਰ ਹੋ ਜਾਈਏ, ਕਿਸ਼ਤੀ ਦੀ ਲੋੜ ਨਾ ਪਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7104, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First