ਪੱਤਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਰੀ (ਨਾਂ,ਇ) ਜੰਤਰੀ; ਪੰਚਾਂਗ; ਧਾਤ ਆਦਿ ਦਾ ਚੌੜਾ ਪਤਲਾ ਟੁਕੜਾ; ਕਪਾਹ ਆਦਿ ਦੀਆਂ ਫੁੱਟੀਆਂ ਵਿੱਚ ਰਹਿ ਗਏ ਸੁੱਕੇ ਪੱਤਰਾਂ ਦਾ ਚੂਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12864, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੱਤਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਤਰੀ [ਨਾਂਇ] ਪੱਤੀ , ਧਾਤ ਦਾ ਪਤਲਾ ਟੁਕੜਾ; ਜੰਤਰੀ; ਕਪਾਹ ਆਦਿ ਦੇ ਸੁੱਕੇ ਪੱਤੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12852, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.