ਪੱਧਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੱਧਰ [ਨਾਂਪੁ] (ਬੋਧਿਕ ਸਮਾਜਿਕ ਜਾਂ ਨੈਤਿਕ) ਸਤਰ, ਦਰਜਾ, ਮਿਆਰ, ਰੁਤਬਾ, ਕੋਟੀ [ਵਿਸ਼ੇ] ਸਮਤਲ, ਸਾਵਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੱਧਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।

ਪੱਧਰ. ਦੇਖੋ, ਪਧਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੱਧਰ ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)

ਪੱਧਰ, (ਪ੍ਰਾਕ੍ਰਿਤ : पध्दर= ਸਿੱਧਾ) \ ਇਸਤਰੀ ਲਿੰਗ : ੧. ਪੱਧਰਾ ਮੈਦਾਨ, ਹਮਵਾਰ ਜ਼ਮੀਨ, ਸਮਤਲ ਧਰਤੀ; ੨. ਲੈਵਲ, ਤਲ, ਸਤ੍ਹਾ; ੩. ਮਿਆਰ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 3, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-10-29-11-15-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.