ਪੱਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਲ. ਸੰ. ਸੰਗ੍ਯਾ—ਅੰਨ ਰੱਖਣ ਦਾ ਕੋਠਾ. ਬਖਾਰ। ੨ ਪਾਲ. ਫ਼ਲਾਂ ਨੂੰ ਘਾਹ ਫੂਸ ਆਦਿ ਵਿੱਚ ਰਖਕੇ ਪਕਾਉਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First