ਪੱਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਲਾ (ਨਾਂ,ਪੁ) 1 ਇਸਤਰੀਆਂ ਦੇ ਸਿਰ ’ਤੇ ਲੈਣ ਵਾਲਾ ਦੁਪੱਟਾ 2 ਖੀਸਾ; ਝੋਲੀ 3 ਅਨਾਜ ਪਾਉਣ ਵਾਲਾ ਤੱਪੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੱਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਲਾ [ਨਾਂਪੁ] ਵੇਖੋ ਪਲੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਲਾ. ਸੰਗ੍ਯਾ—ਲੜ. ਦਾਮਨ। ੨ ਕਿਵਾੜ ਦਾ ਤਖ਼ਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15308, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First