ਫਸਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Nili (ਨੀਲੀ) ਫਸਲ: ਮਿਸਰ ਰਾਜ ਵਿੱਚ ਹੜ੍ਹ-ਰਹਿਤ ਖੇਤਾਂ ਵਿਚੋਂ ਲਈ ਜਾਂਦੀ ਫ਼ਸਲ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9551, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਫਸਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਸਲ ਅ਼ ਫ਼ਲ. ਸੰਗ੍ਯਾ—ਰੁੱਤ. ਮੌਸਮ । ੨ ਸਮਾਂ. ਵੇਲਾ। ੩ ਦੱਖਿਣਾਯਨ ਅਤੇ ਉੱਤਰਾਯਣ ਵਿੱਚ ਹੋਣ ਵਾਲੀ ਖੇਤੀ. ਹਾੜੀ (ਰੱਬੀ) ਅਤੇ ਸਾਉਣੀ (ਖ਼ਰੀਫ਼). “ਫਸਲਿ ਅਹਾੜੀ ਏਕੁ ਨਾਮੁ.” (ਮ: ੧ ਵਾਰ ਮਲਾ) ੪ ਕ੍ਰਿ. ਵਿ—ਫਸਲ ਦੇ ਸਮੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9275, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First