ਫਾਂਧੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਾਂਧੀ [ਨਾਂਪੁ] ਫੰਧਾ (ਫਾਹੀ) ਲਾ ਕੇ ਪੰਛੀ ਫੜਨ ਵਾਲ਼ਾ ਵਿਅਕਤੀ , ਫੰਧਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਾਂਧੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਂਧੀ. ਸੰਗ੍ਯਾ—ਫੰਧੇ (ਫਾਹੀ) ਵਾਲਾ, ਫੰਧਕ। ੨ ਫਾਹੀ. ਜਾਲ. ਬੰਧਨ. “ਫਾਂਧੀ ਲਗੀ ਜਾਤਿ ਫਹਾਇਨਿ.” (ਮ: ੧ ਵਾਰ ਮਲਾ) ਬੁਲਾਰੇ ਜੀਵ , ਆਪਣੀ ਜਾਤੀ ਨੂੰ ਹੀ ਫਾਹੀ ਵਿੱਚ ਫਸਵਾ ਦਿੰਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 96, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.