ਫਾਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾਟ [ਨਾਂਇ] ਟੁਕੜਾ, ਫਾਂਕ , ਫਾੜੀ , ਹਿੱਸਾ , ਟੋਟਾ , ਪੀਸ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਾਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾਟ. ਦੇਖੋ, ਫੱਟ । ੨ ਵਿ—ਫੱਟੜ. ਜ਼ਖ਼ਮੀ. ਘਾਇਲ. “ਮਨੁ ਅਪਨਾ ਕੀਨੋ ਫਾਟ.” (ਸਾਰ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2516, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫਾਟ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਫਾਟ (ਗੁ.। ਸੰਸਕ੍ਰਿਤ ਸੑਫਟੑ (ਸਫੑਟਤਿ=ਖੁਲ੍ਹਨਾ, ਪਾਟਣਾ। ਪੰਜਾਬੀ ਫਟਣਾ ਤੋਂ ਫੱਟ=ਜ਼ਖਮ। ਫਾਟ=ਜ਼ਖਮੀ) ਜ਼ਖਮੀ, ਘਾਇਲ। ਯਥਾ-‘ਮਨੁ ਅਪਨਾ ਕੀਨੋ ਫਾਟ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First