ਫਾਹੁੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਹੁੜਾ ਸੰਗ੍ਯਾ—ਫਰੂਆ. ਫਾਹੁੜਾ, ਜੋ ਗੋਬਰ ਭਸਮ ਆਦਿ ਇਕੱਠੀ ਕਰਨ ਅਤੇ ਕਿਆਰੇ ਹਮਵਾਰ ਕਰਨ ਵਿੱਚ ਸਹਾਇਤਾ ਦਿੰਦਾ ਹੈ. ਛੋਟਾ ਫਾਹੁੜਾ (ਫਾਹੁੜੀ) ਫਕੀਰ ਧੂੰਈ ਦੀ ਭਸਮ ਸੰਬਰਣ ਲਈ ਫਾਹੁੜੀ ਪਾਸ ਰੱਖਦੇ ਹਨ. “ਦਇਆ ਫਾਹੁਰੀ ਕਾਇਆ ਕਰਿ ਧੂਈ.” (ਆਸਾ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.