ਫਾੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾੜੀ (ਨਾਂ,ਇ) 1 ਫਲ ਆਦਿ ਦਾ ਕੱਟਿਆ ਕੁਝ ਹਿੱਸਾ 2 ਖਰਬੂਜ਼ੇ ਆਦਿ ਤੇ ਪਿਆ ਨਿਸ਼ਾਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫਾੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾੜੀ [ਨਾਂਇ] ਫਾਂਕ; ਨਿੱਕਾ ਜਿਹਾ ਟੁਕੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫਾੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਾੜੀ. ਸੰਗ੍ਯਾ—ਟੁਕੜਾ. ਖੰਡ । ੨ ਫਲ ਦੀ ਫਾਂਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First