ਫਿਟਕਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਟਕਾਰ (ਨਾਂ,ਇ) ਝਿੜਕ; ਲਾਹਣਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4179, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਿਟਕਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਟਕਾਰ [ਨਾਂਇ] ਵੇਖੋ ਫਿਟਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਿਟਕਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਟਕਾਰ. ਸੰ. फेट्कार. ਫਿਟਕ ਕਹਿਣ ਦੀ ਧੁਨੀ. ਧਿੱਕਾਰ. ਲਾਨਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3919, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.