ਫਿਰਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਕੀ ( ਨਾਂ , ਇ ) 1 ਧੁਰੇ ਦੁਆਲੇ ਘੁੰਮਣ ਅਤੇ ਧਾਗਾ ਆਦਿ ਲਪੇਟਣ ਦੀ ਉੱਚੇ ਕੰਢਿਆਂ ਵਾਲੀ ਢਿਬਰੀ 2 ਬਾਲਾਂ ਦਾ ਖਿਡਾਉਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਿਰਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਕੀ [ ਨਾਂਇ ] ਸਿਲਾਈ ਮਸ਼ੀਨ ਦਾ ਇੱਕ ਪੁਰਜ਼ਾ ਜਿਸ ਦੇ ਉੱਤੇ ਧਾਗਾ ਲਪੇਟਿਆ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.