ਫਿੱਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿੱਕਾ (ਵਿ,ਪੁ) 1 ਲੂਣ ਖੰਡ ਆਦਿ ਦੇ ਸੁਆਦ ਤੋਂ ਰਹਿਤ 2 ਹਲਕੇ ਰੰਗ ਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫਿੱਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫਿੱਕਾ [ਵਿਸ਼ੇ] ਬੇਰਸਾ, ਬੇਸੁਆਦਾ; ਰੁੱਖਾ , ਜਿਸ ਵਿੱਚ ਪਿਆਰ ਨਾ ਹੋਵੇ; ਰੰਗ ਜੋ ਗੂੜ੍ਹਾ ਨਾ ਹੋਵੇ, ਹਲਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5302, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First