ਫੁਟ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਟ. ਦੇਖੋ, ਫੁੱਟ । ੨ ਇੱਕ ਪ੍ਰਕਾਰ ਦੀ ਮੋਟੀ ਕੱਕੜੀ ਜੋ ਖਰਬੂਜੇ ਜੇਹੀ ਹੁੰਦੀ ਹੈ, ਅਰ ਪੱਕਣ ਪੁਰ ਫਟ ਜਾਂਦੀ ਹੈ। ੩ ਅੰ. foot. ਗਜ਼ ਦਾ ਤੀਜਾ ਹਿੱਸਾ. ਬਾਰਾਂ ਇੰਚ ਦਾ ਮਾਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First