ਫੁਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਰ [ਨਾਂਇ] ਪੰਛੀ ਦੇ ਉੱਡਣ ਲੱਗਿਆਂ ਖੰਭਾਂ ਨਾਲ਼ ਪੈਦਾ ਹੋਈ ਅਵਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੁਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਰ. ਸੰਗ੍ਯਾ—ਪੰਛੀ ਦੇ ਉਡਣ ਸਮੇਂ ਪੰਖਾਂ ਤੋਂ ਉਪਜੀ ਧੁਨਿ। ੨ ਵਿ—ਸਤ੍ਯ. ਸੱਚਾ. “ਤੁਮਰੋ ਕਹ੍ਯੋ ਨ ਫੁਰ ਭਾ ਏਕੂ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17462, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First