ਫੁਰਕੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਰਕੜਾ (ਨਾਂ,ਪੁ) 1 ਘੋੜੇ, ਗਧੇ, ਖੱਚਰ ਆਦਿ ਦਾ ਨੱਕ ਸਾਫ਼ ਕਰਨ ਲਈ ਜ਼ੋਰ ਨਾਲ ਬਾਹਰ ਕਢਿਆ ਸਾਹ 2 ਕੋਈ ਚੀਜ਼ ਮੂੰਹ ਵਿੱਚ ਚਿੱਥ ਕੇ ਜ਼ੋਰ ਦੇ ਸਾਹ ਨਾਲ ਬਾਹਰ ਕੱਢਣ ਦੀ ਕਿਰਿਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੁਰਕੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਰਕੜਾ [ਨਾਂਪੁ] ਘੋੜੇ ਜਾਂ ਖੋਤੇ ਆਦਿ ਪਸ਼ੂ ਦੀ ਜ਼ੋਰ ਨਾਲ਼ ਸਾਹ ਬਾਹਰ ਕੱਢਣ ਦੀ ਕਿਰਿਆ; ਮੂੰਹ ਵਿੱਚ ਖੋਪੇ ਦੀ ਗਰੀ ਚੱਬ ਕੇ ਹਾਸੇ ਵਿੱਚ ਕਿਸੇ ਦੇ ਮੂੰਹ ਉੱਤੇ ਮਾਰਨ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First