ਫੁਰਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਰਣ. ਵਾਤਦੋ੄ ਨਾਲ ਕਿਸੇ ਅੰਗ ਦੇ ਪੱਠੇ ਦਾ ਥਰਕਣਾ. “ਦੇਵੀ ਦੇਵ ਨ ਸੇਵਕਾ, ਤੰਤ ਨ ਮੰਤ ਨ ਫੁਰਣ ਵਿਚਾਰੇ.” (ਭਾਗੁ) ਤੰਤ੍ਰਸ਼ਾਸਤ੍ਰ ਵਿੱਚ ਅੰਗਾਂ ਦੇ ਫੁਰਣ ਦੇ ਸ਼ੁਭ ਅਸ਼ੁਭ ਫਲ ਮੰਨੇ ਹਨ। ੨ ਦੇਖੋ, ਫੁਰਣਾ ੧.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.