ਫੁਹਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਹਾਰ [ਨਾਂਇ] ਹਲਕੀ-ਹਲਕੀ ਬਾਰਸ਼, ਥੋੜ੍ਹਾ-ਥੋੜ੍ਹਾ ਮੀਂਹ ਪੈਣ ਦਾ ਭਾਵ, ਕਿਣ-ਮਿਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First