ਫੁਹਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਹਾਰਾ [ਨਾਂਪੁ] ਇੱਕ ਜੁਗਾੜ ਜਿਸ ਵਿੱਚੋਂ ਪਾਣੀ ਦੀਆਂ ਕਣੀਆਂ ਜ਼ੋਰ ਨਾਲ਼ ਨਿਕਲਦੀਆਂ ਹਨ; ਪਾਣੀ ਤਰੋਂਕਣ ਲਈ ਵਰਤੀ ਜਾਂਦੀ ਬਾਲਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੁਹਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁਹਾਰਾ. ਅ਼
ਫ਼ੱਵਾਰਹ. ਸੰਗ੍ਯਾ—ਜਲਯੰਤ੍ਰ (fountain).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 926, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First