ਫੁੰਮਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੰਮਣ [ਨਾਂਪੁ] ਫੁੱਲ ਦੀ ਸ਼ਕਲ ਦਾ ਸੂਤ , ਰੇਸ਼ਮ ਦੇ ਧਾਗਿਆਂ ਦਾ ਗੁੱਛਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੁੰਮਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੰਮਣ. ਸੰਗ੍ਯਾ—ਫੂੰਦਨਾ. ਫੁੱਲ ਦੇ ਆਕਾਰ ਦਾ ਰੇਸ਼ਮ ਅਥਵਾ ਸੂਤ ਦਾ ਗੁੱਛਾ । ੨ ਸੂਤ ਦੀ ਕੂਚੀ. ਰਜੋਹਰਾ. “ਲਕੀ ਕਾਸੇ ਹਥੀ ਫੁੰਮਣ.” (ਮ: ੧ ਵਾਰ ਮਾਝ) ਢੂੰਡੀਏ ਹੱਥ ਵਿੱਚ ਫੁੰਮਣ, ਜਿਸ ਦਾ ਨਾਮ ਰਜੋਹਣਾ (ਰਜੋਹਰਾ) ਹੈ, ਇਸ ਲਈ ਰੱਖਦੇ ਹਨ ਕਿ ਉਸ ਨਾਲ ਜ਼ਮੀਨ ਤੋਂ ਜੀਵ ਹਟਾ ਦਿੱਤੇ ਜਾਣ, ਜਿਸ ਕਰਕੇ ਹਿੰਸਾ ਦੋ ਤੋਂ ਬਚਾਉ ਹੋਵੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫੁੰਮਣ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਫੁੰਮਣ (ਸੰ.। ਪੰਜਾਬੀ) ੧. ਸੂਤ ਯਾ ਰੇਸ਼ਮ ਦਾ ਗੋਲ ਚੁਫੇਰਿਓਂ ਕਤਰਕੇ ਬਨਾਇਆ ਫੁੱਲ। ੨. ਜੈਨੀ ਸਾਧੂਆਂ ਪਾਸ ਸੂਤ ਦਾ ਬਣਿਆ ਇਕ ਤਰ੍ਹਾਂ ਦਾ ਝਾੜੂ, ਜਿਸ ਨਾਲ ਜ਼ਮੀਨ ਬੁਹਾਰਦਿਆਂ ਕੀੜੇ ਨਹੀਂ ਮਰਦੇ। ਯਥਾ-‘ਹਥੀ ਫੁੰਮਣ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1008, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First