ਫੁੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁੱਲੀ (ਵਿ,ਇ) ਮੱਥੇ ਪੁਰ ਸਫ਼ੈਦ ਚਟਾਕ ਵਾਲੀ ਮੱਝ, ਗਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੁੱਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੁੱਲੀ [ਨਾਂਇ] ਗਿੱਲੇ ਚੌਲ਼ ਭੁੰਨ੍ਹਣ ਤੇ ਫੁੱਲਿਆ ਦਾਣਾ; ਸੁਹਾਗਣਾ ਦੇ ਮੱਥੇ ਦਾ ਇੱਕ ਗਹਿਣਾ; ਗਊ ਜਿਸਦੇ ਮੱਥੇ ਉੱਤੇ ਚਟਾਕ ਹੋਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11732, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.