ਫੇਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਨ. ਸੰ. ਸੰਗ੍ਯਾ—ਝੱਗ. ਜਲ ਦੁੱਧ ਪੁਰ ਆਈ ਰੂੰ ਜੇਹੀ ਨਰਮ ਵਸਤੁ. “ਜਲ ਤਰੰਗ ਅਰ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ.” (ਆਸਾ ਨਾਮਦੇਵ)

੨ Sir Henry Fane. ਇਹ ਹਿੰਦੁਸਤਾਨ ਦੀ ਅੰਗ੍ਰੇਜ਼ੀ ਫੌਜਾਂ ਦਾ ਵਡਾ ਅਫਸਰ (ਜੰਗੀਲਾਟ) ਸੀ. ਸਨ ੧੮੩੭ ਦੇ ਮਾਰਚ ਵਿੱਚ ਕੌਰ ਨੌਨਿਹਾਲ ਸਿੰਘ ਦੀ ਸ਼ਾਦੀ, ਜੋ ਸਰਦਾਰ ਸ਼ਾਮ ਸਿੰਘ ਰਈਸ ਅਟਾਰੀ ਦੀ ਸੁਪੁਤ੍ਰੀ ਨਾਨਕੀ ਨਾਲ ਹੋਈ ਸੀ, ਉਸ ਦੀ ਬਰਾਤ ਵਿੱਚ ਇਹ ਅੰਗ੍ਰੇਜ਼ੀ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਨਾਲ ਸੀ. ਦੇਖੋ, ਅਟਾਰੀ, ਨਾਨਕੀ ੩ ਅਤੇ ਨੌਨਿਹਾਲ ਸਿੰਘ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੇਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੇਨ (ਸੰ.। ਸੰਸਕ੍ਰਿਤ ਫੇਣ) ਝੱਗ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.