ਫੇਫੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਫੜਾ [ਨਾਂਪੁ] ਪ੍ਰਾਣੀਆਂ ਦੇ ਖ਼ੂਨ ਅਤੇ ਸਾਹ ਨੂੰ ਸਾਫ਼ ਕਰਨ ਵਾਲ਼ਾ ਅੰਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 383, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੇਫੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਫੜਾ. ਸੰ. फुप्फुस —ਫੁੱਫੁਸ. ਅੰ. Lung. ਸੰਗ੍ਯਾ—ਸ਼ਰੀਰ ਅੰਦਰ ਥੈਲੀ ਅਤੇ ਸਪਾਂਜ (sponge) ਦੇ ਆਕਾਰ ਦਾ ਇੱਕ ਅੰਗ , ਜਿਸ ਦੀ ਕ੍ਰਿਯਾ ਨਾਲ ਜੀਵ ਸਾਹ ਲੈਂਦੇ ਹਨ. ਫੇਫੜਾ ਛਾਤੀ ਦੇ ਹੇਠ ਦੋਹੀਂ ਪਾਸੀਂ ਫੈਲਿਆ ਹੁੰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First