ਫੇਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਰਾ (ਨਾਂ,ਪੁ) ਗੇੜਾ; ਚੱਕਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੇਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਰਾ [ਨਾਂਪੁ] (ਭਲਵਾਨ ਦਾ ਅਖਾੜੇ ਵਿੱਚ) ਚੱਕਰ ਲਾਉਣ ਦਾ ਭਾਵ; (ਕਿਸੇ ਥਾਂ) ਆਉਣ-ਜਾਣ; (ਵਿਆਹ ਸਮੇ) ਪਰਕਰਮਾ , ਗੇੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੇਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਰਾ. ਸੰਗ੍ਯਾ—ਗੇੜਾ. ਚਕ੍ਰ. ਘੁਮਾਉ. “ਸਚਾ ਬਖਸਿਲਏ ਫਿਰਿ ਹੋਇ ਨ ਫੇਰਾ.” (ਵਡ ਛੰਤ ਮ: ੩) ਚੁਰਾਸੀ ਦਾ ਗੇੜਾ ਨਹੀਂ ਲਗਦਾ.
੨ ਵਿਆਹ ਸਮੇਂ ਦੀ ਪਰਿਕ੍ਰਮਾ. “ਫੇਰੇ ਤਤੁ ਦਿਵਾਏ.” (ਸੂਹੀ ਛੰਤ ਮ: ੪)
੩ ਮੀਰਪੁਰ (ਇਲਾਕਾ ਜੰਮੂ) ਦਾ ਵਸਨੀਕ ਕਟਾਰਾ ਜਾਤਿ ਦਾ ਖਤ੍ਰੀ , ਜੋ ਜੋਗੀਆਂ ਦਾ ਚੇਲਾ ਸੀ. ਗੁਰੂ ਅਮਰਦਾਸ ਸਾਹਿਬ ਦਾ ਸਿੱਖ ਹੋ ਕੇ ਇਹ ਆਤਮਗ੍ਯਾਨੀ ਹੋਇਆ. ਸਤਿਗੁਰੂ ਨੇ ਇਸ ਨੂੰ ਪ੍ਰਚਾਰਕ ਦੀ ਮੰਜੀ (ਗੱਦੀ) ਬਖਸ਼ੀ. ਇਸ ਨੇ ਪਹਾੜੀ ਇਲਾਕੇ ਵਿੱਚ ਸਿੱਖੀ ਦਾ ਬਹੁਤ ਪ੍ਰਚਾਰ ਕੀਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਫੇਰਾ ਦਾ 'ਕਾਰਨ' ਬਹੁਅਰਥਕ ਕਿਵੇਂ ਹੋਇਆ
MANGAL SINGH SANDHU,
( 2022/07/16 02:0752)
Please Login First