ਫੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੋਟ [ਨਾਂਇ] ਫੁੱਟਣ ਦਾ ਭਾਵ, ਪੁੰਗਾਰਾ; ਤਾਰੇ ਆਦਿ ਦਾ ਲੌ; ਫੁੱਟ , ਪਾੜਾ; ਫਿਟਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੋਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਟ. ਵ੍ਯ—ਧਿੱਕਾਰ. ਲਾਨਤ. ਫਿਟਕਾਰ । ੨ ਸੰਗ੍ਯਾ—ਫੁੱਟ. ਵਿਰੋਧ. ਨਾਚਾਕੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30015, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.