ਫੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਲਾ (ਨਾਂ,ਪੁ) ਅੱਖ ਦੇ ਡੇਲੇ ਵਿੱਚ ਦਿਸਦਾ ਚਿੱਟਾ ਦਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੋਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਲਾ [ਨਾਂਪੁ] ਅੱਖ ਦਾ ਚਿੱਟਾ ਦਾਗ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੋਲਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋਲਾ. ਸੰਗ੍ਯਾ—ਨੇਤ੍ਰ ਦਾ ਛਾਲਾ । ੨ ਨਜਰ ਨੂੰ ਬੰਦ ਕਰਨ ਵਾਲੀ ਝਿੱਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First