ਫੋੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋੜਾ (ਨਾਂ,ਪੁ) ਸਰੀਰ ਦੇ ਕਿਸੇ ਹਿੱਸੇ ਵਿੱਚ ਪਾਕ ਪੈ ਜਾਣ ਕਾਰਨ ਹੋਇਆ ਉਭਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੋੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋੜਾ [ਨਾਂਪੁ] ਵੱਡੀ ਫਿਣਸੀ, ਗੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੋੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੋੜਾ. ਸੰਗ੍ਯਾ—ਸੑਫੋਟਕ. ਲਹੂ ਦੇ ਵਿਕਾਰ ਅਥਵਾ ਕਿਸੇ ਹੋਰ ਦੋ ਕਰਕੇ ਸ਼ਰੀਰ ਪੁਰ ਹੋਇਆ ਸੋੱਜਾ ਅਤੇ ਵ੍ਰਣ. boil.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First