ਫੰਡਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਡਰ (ਵਿ,ਇ) ਦੁੱਧ ਦੇਣ ਤੋਂ ਹਟੀ ਅਤੇ ਅੱਗੋਂ ਸੂਣ ਲਈ ਬੇ-ਆਸ ਗਾਂ, ਮਹਿੰਫ਼ਤਵਾ (ਨਾਂ,ਪੁ) ਇਸਲਾਮੀ ਸ਼ਰ੍ਹਾ ਮੁਤਾਬਕ ਕੀਤਾ ਫ਼ੈਸਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੰਡਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਡਰ [ਵਿਸ਼ੇ] ਦੁੱਧੋਂ ਸੁੱਕਾ ਪਸ਼ੂ ਜੋ ਨਵੇਂ ਦੁੱਧ ਵੀ ਨਾ ਹੋਇਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2416, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First