ਬਦਕਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦਕਾਰ (ਵਿ,ਪੁ) ਦੁਰਾਚਾਰੀ ਆਦਮੀ; ਭੈੜੇ ਅਤੇ ਨੀਚ ਆਚਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਦਕਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦਕਾਰ [ਵਿਸ਼ੇ] ਬੁਰਾ ਕੰਮ ਕਰਨ ਵਾਲ਼ਾ , ਕੁਕਰਮੀ; ਚਰਿੱਤਰਹੀਣ, ਵਿਭਚਾਰੀ, ਦੁਰਾਚਾਰੀ , ਲੁੱਚਾ , ਬਦਮਾਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First