ਬਦਕਿਸਮਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦਕਿਸਮਤ (ਵਿ,ਪੁ) ਭੈੜੀ ਕਿਸਮਤ ਵਾਲਾ; ਮੰਦਭਾਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਦਕਿਸਮਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦਕਿਸਮਤ [ਵਿਸ਼ੇ] ਮਾੜੀ ਕਿਸਮਤ ਵਾਲ਼ਾ , ਮਾੜੇ ਕਰਮਾਂ ਵਾਲ਼ਾ, ਅਭਾਗਾ , ਮੰਦਭਾਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First