ਬਦਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਲਾ (ਨਾਂ,ਪੁ) ਕਿਸੇ ਦੇ ਬੁਰੇ ਵਿਹਾਰ ਜਾਂ ਕੀਤੇ ਜਾਨੀ-ਮਾਲੀ ਨੁਕਸਾਨ ਕਾਰਨ ਉਸ ਤਰ੍ਹਾਂ ਦਾ ਜਾਂ ਉਸ ਤੋਂ ਵੀ ਵੱਧ ਕੀਤਾ ਜਾਣ ਵਾਲਾ ਮੋੜਵਾਂ ਵਿਵਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਦਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਲਾ [ਨਾਂਪੁ] ਕਿੜ/ਵੈਰ/ਖੁਣਸ ਕੱਢਣ ਲਈ ਮੋੜਵੀਂ ਕਾਰਵਾਈ , ਇੰਤਕਾਮ; ਨੇਕੀ ਦਾ ਸਿਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਦਲਾ ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼

ਬਦਲਾ (vendetta)

     ਅਤਾਲਵੀ ਸ਼ਬਦ, ਜਿਸ ਦਾ ਭਾਵ ਹੈ ਖੂਨ ਦਾ ਬਦਲਾ ਖੂਨ। ਦਰਅਸਲ ਸਾਰੇ ਪੁਰਾਣੇ ਸਮਾਜਾਂ ਵਿੱਚ, ਜਿੱਥੇ ਸਰਕਾਰ ਨਾ ਦੀ ਕੋਈ ਚੀਜ਼ ਘੱਟ ਹੀ ਹੁੰਦੀ ਸੀ, ਲੋਕ ਆਪਣੇ ਨੁਕਸਾਨ ਦੀ ਪੂਰਤੀ ਲਈ ਦੂਜੀ ਧਿਰ  ਦਾ ਆਪ ਹੀ ਨੁਕਸਾਨ ਕਰਦੇ ਸਨ.


ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 1236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.