ਬਦਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਦਲੀ [ਨਾਂਇ] ਇੱਕ ਜਗ੍ਹਾ ਤੋਂ ਦੂਜੀ ਥਾਂ ਕੀਤੀ ਗਈ ਨਿਯੁਕਤੀ, ਤਬਦੀਲੀ; ਵੱਟਾ-ਸੱਟਾ, ਵੱਟਾ , ਅਦਲਾ-ਬਦਲੀ; ਪਰਿਵਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਦਲੀ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਬਦਲੀ : ਇਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇਕ ਅਨਿੰਨ ਭਗਤ ਸੀ ਜੋ ਜਾਤ ਦਾ ਸੋਢੀ ਖੱਤਰੀ ਸੀ। ਇਹ ਬਹੁਤ ਨਿਮਰਤਾ ਵਾਲਾ ਸਿੱਖ ਸੀ। ਇਸ ਨੂੰ ਨਿਮਰਤਾ ਦਾ ਨਮੂਨਾ ਮੰਨਿਆ ਜਾਂਦਾ ਸੀ। ਇਹ ਇਕ ਕਾਬਲ ਧਰਮ ਪ੍ਰਚਾਰਕ ਵੀ ਸੀ। ਇਸ ਨੇ ਬੜੀ ਲਗਨ ਅਤੇ ਸ਼ਰਧਾ ਨਾਲ ਸਿੱਖੀ ਦਾ ਪ੍ਰਚਾਰ ਕੀਤਾ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-02-27-01-21-44, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : 837

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.