ਬਧੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਧੇ (ਕ੍ਰਿ.। ਦੇਖੋ , ਬਧੀ) ੧. ਬੰਨ੍ਹੇ ।
੨. ਕਾਬੂ ਕੀਤੇ। ਯਥਾ-‘ਪੰਜੇ ਬਧੇ ਮਹਾ ਬਲੀ ਕਰਿ ਸਚਾ ਢੋਆ ’।
੩. (ਸੰ.। ਸੰਸਕ੍ਰਿਤ ਵਰੑਦਧੑਨੰ। ਪੰਜਾਬੀ ਵਧਨਾਂ, ਬਧਨਾਂ) ਵਧ ਗਏ। ਯਥਾ-‘ਬਧੇ ਬਿਕਾਰ ਲਿਖੇ ਬਹੁ ਕਾਗਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 30464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First