ਬਨਜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਨਜ (ਸੰ.। ਸੰਸਕ੍ਰਿ਼ਤ ਵਾਣਜ੍ਯ। ਪੰਜਾਬੀ ਵਣਜ। ਹਿੰਦੀ ਬਨਜ) ਸੌਦਾਗਰੀ, ਖਰੀਦਣ ਵੇਚਣ ਦਾ ਕੰਮ। ਯਥਾ-‘ਮੋਹਿ ਐਸੇ ਬਨਜ ਸਿਉ ਨਹੀਨ ਕਾਜੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.