ਬਨੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਨੇਰਾ (ਨਾਂ,ਪੁ) ਬਰਸਾਤੀ ਪਾਣੀ ਦੀ ਰੋਕ ਲਈ ਛੱਤ ਤੋਂ ਉੱਤੇ ਚੁਫ਼ੇਰੇ ਬਣਾਈ ਅੜਤਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3849, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਨੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਨੇਰਾ [ਨਾਂਪੁ] ਛੱਤ ਦੇ ਚਾਰ-ਚੁਫੇਰੇ ਉਸਾਰੀ ਬੰਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.