ਬਬਾਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਬਾਣ (ਨਾਂ,ਪੁ) 1 ਸਤਿਕਾਰ ਵਜੋਂ ਧੂਮ-ਧਾਮ ਨਾਲ ਸ਼ਮਸ਼ਾਨ ਵੱਲ ਲੈ ਜਾਈ ਜਾਣ ਵਾਲੀ ਵਡੇਰੇ ਬਜ਼ੁਰਗ ਦੀ ਅਰਥੀ 2 ਦੇਵਤਿਆਂ ਦਾ ਉਡਨ ਖਟੋਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First