ਬਰਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਛਾ (ਨਾਂ,ਪੁ) ਬਾਂਸ ਦੀ ਮਜ਼ਬੂਤ ਆਦਮਕੱਦ ਸੋਟੀ ਨੂੰ ਲਗ-ਪਗ ਇੱਕ ਫੁੱਟ ਲੰਮਾ ਲਾਇਆ ਲੋਹੇ ਦਾ ਨੁਕੀਲਾ ਤਿੱਖਾ ਫਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਰਛਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਛਾ [ਨਾਂਪੁ] ਨੇਜ਼ਾ , ਭਾਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5612, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First