ਬਰਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਸ [ਨਾਂਪੁ] ਬਾਰਾਂ ਮਹੀਨੇ ਦਾ ਸਮਾ, ਸਾਲ, ਵਰ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਰਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਰਸ (ਸੰ.। ਸੰਸਕ੍ਰਿਤ ਵਰੑਖ਼। ਪੁ. ਪੰਜਾਬੀ ਬਰਖ। ਹਿੰਦੀ ਬਰਸ। ਪੰਜਾਬੀ ਵਰਹਾ) ੧. ਸਾਲ , ਵਰ੍ਹੇ। ਯਥਾ-‘ਬਾਰਹ ਬਰਸ ਬਾਲਪਨ ਬੀਤੇ’।
੨. (ਕ੍ਰਿ.। ਸੰਸਕ੍ਰਿਤ ਵਰੑਖ਼ਣ। ਹਿੰਦੀ ਬਰਸਨਾ। ਪੰਜਾਬੀ ਵਰਸਨਾ, ਵੱਸਣਾ) ਵੱਸ , ਬਰਖਾ ਕਰ। ਯਥਾ-‘ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ’। ਤਥਾ-‘ਬਰਸੁ ਘਨਾ ਮੇਰਾ ਮਨੁ ਭੀਨਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 939, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First