ਬਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰੀ [ਵਿਸ਼ੇ] ਮੁਕਦਮੇ ਵਿੱਚ ਬੇਦੋਸ਼ ਸਾਬਤ ਹੋਣ ਬਾਅਦ ਰਿਹਾ ਕੀਤਾ ਗਿਆ; ਅਜ਼ਾਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਰੀ (ਗੁ.। ਸੰਸਕ੍ਰਿਤ ਧਾਤੂ ਬ੍ਰੀ=ਚੁਣਨ ਤੋਂ ਵਰਣ=ਚੁਣਨਾ। ਇਸ ਧਾਤੂ ਤੋਂ ਸੰਸਕ੍ਰਿਤ ਪਦ ਬਣਦਾ ਹੈ ਵਰ=ਲਾੜਾ। ਪੰਜਾਬੀ ਬਰਨਾ, ਵਰਨਾ=ਵਿਆਹ ਲੈਣਾ) ਵਿਵਾਹੀ। ਵਿਆਹੀ ਹੋਈ (ਵਹੁਟੀ)। ਯਥਾ-‘ਦੇਹੁਰੀ ਲਉ ਬਰੀ ਨਾਰਿ ਸੰਗਿ ਭਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First