ਬਰੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰੂ (ਨਾਂ,ਪੁ) ਬਾਜਰੇ ਦੀ ਨਸਲ ਦਾ ਪਤਲੇ ਟਾਂਡੇ ਅਤੇ ਭੋਂਏ਼ ਵਿਚਲੀਆਂ ਜੜ੍ਹਾਂ ਦੀਆਂ ਅੱਖਾਂ ਵਾਲਾ ਲੰਮੀ ਔੜ ਮਗਰੋਂ ਵੀ ਹਰਾ ਰਹਿਣ ਵਾਲਾ ਨਦੀਣ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਰੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰੂ [ਨਾਂਪੁ] ਚਰ੍ਹੀ ਦੀ ਨਸਲ ਦਾ ਘਾਹ ਜੋ ਆਮ ਤੌਰ ਤੇ ਪਸ਼ੂਆਂ ਦੇ ਚਾਰੇ ਵਜੋਂ ਨਹੀਂ ਵਰਤਿਆ ਜਾਂਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First