ਬਸ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bus

ਇਹ ਤਾਰਾਂ ਦਾ ਇਕ ਅਜਿਹਾ ਸਮੂਹ ਹੈ ਜਿਸ ਰਾਹੀਂ ਅੰਕੜਿਆਂ ਦਾ ਸੰਚਾਰ ਕਰਵਾਇਆ ਜਾਂਦਾ ਹੈ । ਇਹ ਕੰਪਿਊਟਰ ਪ੍ਰਣਾਲੀ ਵਿੱਚ ਇੱਕ ਜਾਂ ਇੱਕ ਤੋਂ ਵੱਧ ਉਪਕਰਨਾਂ ਵਿਚਕਾਰ ਸੰਚਾਰ ਸਬੰਧ ਕਾਇਮ ਕਰਦੀ ਹੈ । ਉਦਾਹਰਨ ਵਜੋਂ ਪੈਰੀਫਿਰਲ ( ਇਨਪੁਟ/ਆਉਟਪੁਟ ) ਯੂਨਿਟ ਅਤੇ ਯਾਦਦਾਸ਼ਤ ( ਮੈਮਰੀ ) ਯੂਨਿਟ ਦਰਮਿਆਨ ਸੰਚਾਰ ਸਥਾਪਿਤ ਕਰਨ ਲਈ ਡਾਟਾ ਬੱਸਾਂ ਅਤੇ ਐਡਰੈੱਸ ਬੱਸਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.