ਬਹਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਹਾਰ (ਨਾਂ,ਇ) ਮੌਲੀ ਹੋਈ ਰੁੱਤ; ਬਸੰਤ ਰੁੱਤ; ਸੁਹੱਪਣ ਭਰਿਆ ਮੌਸਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5661, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਹਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਹਾਰ [ਨਾਂਇ] ਖ਼ੁਸ਼ੀ ਭਰਿਆ ਵਾਤਾਵਰਨ , ਵਧੀਆ ਰੁੱਤ , ਬਸੰਤ ਦੀ ਰੁੱਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First