ਬਹਿਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਹਿਣੀ (ਨਾਂ,ਇ) 1 ਬੈਠਣ ਦਾ ਢੰਗ-ਤਰੀਕਾ 2 ਸੰਗਤ, ਸੋਹਬਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਹਿਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਹਿਣੀ [ਨਾਂਇ] ਬੈਠਣ ਦਾ ਢੰਗ ਜਾਂ ਵੱਲ; ਸੰਗਤ , ਸੁਹਬਤ; ਘੜਵੰਜੀ; ਉਹ ਅੱਡਾ ਜਿਸ ਉੱਤੇ ਗੁੜ ਬਣਾਉਣ ਵੇਲ਼ੇ ਰਸ ਦਾ ਕੜਾਹਾ ਰੱਖਿਆ ਜਾਂਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First