ਬਹੁਰੂਪੀਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹੁਰੂਪੀਆ (ਨਾਂ,ਪੁ) ਕਈ ਤਰ੍ਹਾਂ ਦੇ ਸਾਂਗ ਧਾਰ ਕੇ ਰੋਟੀ ਕਮਾਉਣ ਦਾ ਧੰਦਾ ਕਰਨ ਵਾਲਾ; ਕਈ ਤਰ੍ਹਾਂ ਦੀਆਂ ਸ਼ਕਲਾਂ ਬਦਲ ਲੈਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਹੁਰੂਪੀਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹੁਰੂਪੀਆ [ਨਾਂਪੁ] ਕਈ ਪ੍ਰਕਾਰ ਦੇ ਰੂਪ ਧਾਰਨ ਕਰਨ ਵਾਲ਼ਾ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.