ਬਾਂਗਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bangar (ਬਾਅਨਗਅ*) ਬਾਂਗਰ: ਢਾਹਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਖੇਤਰ ਵਿੱਚ ਅਤੇ ਵਿਸ਼ੇਸ਼ ਕਰਕੇ ਗੰਗਾ-ਯਮਨਾ ਦੁਆਬ ਦੇ ਵਿਚਕਾਰਲੇ ਹਿੱਸੇ ਵਿੱਚ ਦਰਿਆਈ ਹੜ੍ਹ ਦੇ ਪਾਣੀ ਨਾਲ ਲਿਆਂਦੀ ਮਿੱਟੀ ਆਦਿ ਦੇ ਬਣੇ ਪੁਰਾਣੇ ਮੈਦਾਨ ਨੂੰ ਸਥਾਨਿਕ ਭਾਸ਼ਾ ਵਿੱਚ ਬਾਂਗਰ ਕਿਹਾ ਜਾਂਦਾ ਹੈ। ਇਹ ਨਵੇਂ ਹੜ੍ਹ ਮਾਰੂ ਮੈਦਾਨ ਤੋਂ ਕਾਫ਼ੀ ਉੱਚਾ ਹੁੰਦਾ ਹੈ ਅਤੇ ਹੜ੍ਹ ਦੇ ਪਾਣੀ ਦੀ ਲਪੇਟ ਵਿੱਚ ਨਹੀਂ ਆਉਂਦਾ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਬਾਂਗਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਗਰ [ਨਾਂਪੁ] ਉਹ ਇਲਾਕਾ ਜਿੱਥੇ ਨਦੀ/ਨਾਲੇ ਦਾ ਹੜ ਦਾ ਪਾਣੀ ਮਾਰ ਨਾ ਕਰ ਸਕੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First