ਬਾਂਝ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਝ (ਵਿ,ਇ) ਸੰਤਾਨ ਜਣਨ ਤੋਂ ਅਸਮਰਥ ਇਸਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਂਝ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਂਝ [ਨਾਂਇ] (ਅਜਿਹੀ ਸ਼ਾਦੀਸ਼ੁਦਾ ਇਸਤਰੀ) ਜਿਸਦੇ ਉਲ਼ਾਦ ਨਾ ਹੁੰਦੀ ਹੋਵੇ; ਅਣਉਪਜਾਊ (ਜ਼ਮੀਨ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First