ਬਾਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਗ (ਨਾਂ,ਪੁ) 1 ਬਹੁਤ ਸਾਰੇ ਫਲ਼ਾਂ ਫੁੱਲਾਂ ਦੇ ਰੁੱਖ ਲੱਗੇ ਹੋਣ ਦੀ ਥਾਂ 2 ਰੇਸ਼ਮੀ ਧਾਗਿਆਂ ਦੁਆਰਾ ਸੰਘਣੀ ਕਢਾਈ ਨਾਲ ਕੱਢਿਆ ਕੱਪੜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First