ਬਾਣੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਣੇ (ਸੰ.। ਸੰਸਕ੍ਰਿਤ ਬਾਣ:) ੧. ਤੀਰ ਨਾਲ। ਯਥਾ-‘ਹਰਿ ਬਾਣੇ ਪ੍ਰਹਾਰਣਹ’। ਤਥਾ-‘ਤਿਨਿ ਬਿਨੁ ਬਾਣੈ ਧਨਖੁ ਚਢਾਈਐ’।

੨. (ਦੇਖੋ, ਬਾਣੀ) ਬਾਣੀ ਨਾਲ, ਬਾਣੀ ਦੁਆਰਾ, ਬਾਣੀ। ਯਥਾ-‘ਦੇਵਤਿਆ ਕੀ ਬਾਣੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.