ਬਾਦਸ਼ਾਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਦਸ਼ਾਹ (ਨਾਂ,ਪੁ) ਮਹਾਰਾਜਾ; ਹਕੂਮਤ ਕਰਨ ਵਾਲਾ ਰਾਜਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਦਸ਼ਾਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਦਸ਼ਾਹ [ਨਾਂਪੁ] ਰਾਜਾ , ਹਾਕਮ , ਹੁਕਮਰਾਨ, ਸੁਲਤਾਨ, ਸਮਰਾਟ, ਸ਼ਾਹ; ਬਾਦਸ਼ਾਹ ਦੀ ਤਸਵੀਰ ਵਾਲ਼ਾ ਤਾਸ਼ ਦਾ ਪੱਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First